gurbani Prabh kai simran garbh na base ਪ੍ਰਭ ਕੈ ਸਿਮਰਨਿ ਗਰਭਿ ਨ ਬਸੈ ॥ ਪ੍ਰਭ ਕੈ ਸਿਮਰਨਿ ਦੂਖੁ ਜਮੁ ਨਸੈ ॥ ਪ੍ਰਭ ਕੈ ਸਿਮਰਨਿ ਕਾਲੁ ਪਰਹਰੈ ॥ ਪ੍ਰਭ ਕੈ ਸਿਮਰਨਿ ਦੁਸਮਨੁ ਟਰੈ ॥ ਪ੍ਰਭ ਸਿਮਰਤ ਕਛੁ ਬਿਘਨੁ ਨ ਲਾਗੈ ॥ Share Now