gurbani Sagal ghata ke antarjami ਸਗਲ ਘਟਾ ਕੇ ਅੰਤਰਜਾਮੀ ॥ ਅਪਨੀ ਗਤਿ ਮਿਤਿ ਜਾਨਹੁ ਆਪੇ ॥ ਆਪਨ ਸੰਗਿ ਆਪਿ ਪ੍ਰਭ ਰਾਤੇ ॥ ਤੁਮੑਰੀ ਉਸਤਤਿ ਤੁਮ ਤੇ ਹੋਇ ॥ ਨਾਨਕ ਅਵਰੁ ਨ ਜਾਨਸਿ ਕੋਇ ॥7॥ Share Now