gurbani Antar biyape lobh suan ਅੰਤਰਿ ਬਿਆਪੈ ਲੋਭੁ ਸੁਆਨੁ ॥ ਅੰਤਰਿ ਅਗਨਿ ਬਾਹਰਿ ਤਨੁ ਸੁਆਹ ॥ ਗਲਿ ਪਾਥਰ ਕੈਸੇ ਤਰੈ ਅਥਾਹ ॥ ਜਾ ਕੈ ਅੰਤਰਿ ਬਸੈ ਪ੍ਰਭੁ ਆਪਿ ॥ ਨਾਨਕ ਤੇ ਜਨ ਸਹਜਿ ਸਮਾਤਿ ॥5॥ Share Now