gurbani Maya agan sab eko jehi karte khel rachaiya ਮਾਇਆ ਅਗਨਿ ਸਭ ਇਕੋ ਜਿਹੀ ਕਰਤੈ ਖੇਲੁ ਰਚਾਇਆ ॥ ਜਾ ਤਿਸੁ ਭਾਣਾ ਤਾ ਜੰਮਿਆ ਪਰਵਾਰਿ ਭਲਾ ਭਾਇਆ ॥ ਲਿਵ ਛੁੜਕੀ ਲਗੀ ਤ੍ਰਿਸਨਾ ਮਾਇਆ ਅਮਰੁ ਵਰਤਾਇਆ ॥ ਏਹ ਮਾਇਆ ਜਿਤੁ ਹਰਿ ਵਿਸਰੈ ਮੋਹੁ ਉਪਜੈ ਭਾਉ ਦੂਜਾ ਲਾਇਆ ॥ Share Now