gurbani Simro simar simar sukh pavao ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ ॥ ਕਲਿ ਕਲੇਸ ਤਨ ਮਾਹਿ ਮਿਟਾਵਉ ॥ ਸਿਮਰਉ ਜਾਸੁ ਬਿਸੁੰਭਰ ਏਕੈ ॥ ਨਾਮੁ ਜਪਤ ਅਗਨਤ ਅਨੇਕੈ ॥ Share Now